Sunday, September 27, 2026

88ਵੇਂ ਆਖਿਲ ਭਾਰਤੀ ਮਰਾਠੀ ਸੰਮੇਲਨ ਦੀ ਸ਼ੁਰੂਆਤ

PPN0404201520ਘੁਮਾਣ (ਗੁਰਦਾਸਪੁਰ) 3 ਅਪ੍ਰੈਲ (ਨਰਿੰਦਰ ਬਰਨਾਲ) –  ਨਾਂਦੇੜ ਮਹਾਰਾਸ਼ਟਰ ਤੋਂ ਘੁਮਾਣ ਪਹੁੰਚੀ ਗ੍ਰੰਥ ਦਾਂਡੀ (ਯਾਤਰਾ) ਦਾ ਸਵਾਗਤ ਕਰਦੇ ਹੋਏ ਸਥਾਨਿਕ ਲੋਕ।

PPN0404201521
ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੂੰ ਮੁੱਖ ਸੰਸਦੀ ਸਕੱਤਰ ਦੇਸ ਰਾਜ ਧੁੱਗਾ ਅਤੇ ਨਾਮਦੇਵ ਦਰਬਾਰ ਕਮੇਟੀ ਦੇ ਅਹੁੱਦੇਦਾਰ ਸਨਮਾਨਿਤ ਕਰਦੇ ਹੋਏ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply