ਅੰਮ੍ਰਿਤਸਰ, 5 ਅਪ੍ਰੈਲ (ਰੋਮਿਤ ਸ਼ਰਮਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਤੇ ਵਿਦਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਨਵੇਂ ਬਣੇ ਆਕਸਫੋਰਡ ਇੰਟਰਨੈਸ਼ਨਲ ਸਕੂਲ ਦਾ ਰਿਬਨ ਕੱਟ ਕੇ ਉਦਘਾਟਨ ਕਰਦੇ ਹੋਏ।ਇਸ ਮੌਕੇ ਸੁਰਜੀਤ ਸਿੰਘ ਭਾਟੀਆ, ਕੁਲਵੰਤ ਸਿੰਘ ਗਿੱਲ, ਐਮ. ਡੀ ਪ੍ਰਭਜੀਤ ਸਿੰਘ, ਸਤਿੰਦਰ ਪਾਲ ਸਿੰਘ, ਗਗਨਦੀਪ ਸਿੰਘ ਆਦਿ ਹਾਜਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …