Sunday, October 18, 2026

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜਾ ਐਲਾਨਿਆ

ਅੰਮ੍ਰਿਤਸਰ, 6 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈ ਗਈ ਪ੍ਰੀਖਿਆ ਜਿਸ ਵਿਚ ਐਲ.ਐਲ.ਬੀ. (ਐਫ.ਵਾਈ.ਆਈ.ਸੀ) ਸਮੈਸਟਰ ਪਹਿਲਾ ਸ਼ਾਮਿਲ ਹੈ, ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜਾ ਯੂਨੀਵਰਸਿਟੀ ਵੈਬਸਾਈਟ ਾਾਾ.ਗਨਦੁ.ੳਚ.ਨਿ ‘ਤੇ ਮੌਜੂਦ ਹੋਵੇਗਾ।

Leave a Reply