ਅੰਮ੍ਰਿਤਸਰ, 6 ਅਪ੍ਰੈਲ (ਗੁਰਪ੍ਰੀਤ ਸਿੰਘ) ਸਿੱਕਮ ਦੇ ਰਾਜਪਾਲ ਸ੍ਰੀਨਿਵਾਸ ਪਾਟਿਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ।ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਦੇ ਮੁੱਖ ਅਧਿਕਾਰੀ ਸ੍ਰ. ਗੁਰਬਚਨ ਸਿੰਘ ਨੇ ਉਨਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਸਿਖ ਇਤਿਹਾਸ ਤੋਂ ਜਾਣੂ ਕਰਵਾਇਆ।ਸ੍ਰੀਨਿਵਾਸ ਪਾਟਿਲ ਨੇ ਇਸ ਉਪਰੰਤ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …