Wednesday, October 14, 2026

ਮਨਪ੍ਰੀਤ ਬਾਦਲ ਨੇ ਚੋਣ ਕਮਿਸ਼ਨ ਤੋਂ ਕੀਤੀ ਬਠਿੰਡੇ ‘ਚ ਵੋਟਿੰਗ ਮਸ਼ੀਨਾਂ ਦੇ ਨਾਲ ਪ੍ਰਿੰਟ ਰਸੀਦ ਦੀ ਮੰਗ

PPN040404
ਬਠਿੰਡਾ, 4 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)- ਮਨਪ੍ਰੀਤ ਬਾਦਲ ਨੇ ਚੋਣ ਕਮੀਸ਼ਨ ਕੋਲੋਂ ਮੰਗ ਕੀਤੀ ਹੈ ਕਿ ਲੋਕ ਸਭਾ ਹਲਕਾ ਬਠਿੰਡਾ ਵਿਖੇ ਵੋਟਿੰਗ ਵਾਸਤੇ ਪ੍ਰਿੰਟ ਆਊਟ ਦੀ ਸੁਵਿਧਾ ਵਾਲੀਆਂ ਇਲੈਕਟ੍ਰੋਨਿਕ ਵੋਟਿੰਗ ਇਸਤੇਮਾਲ ਕੀਤੀਆਂ ਜਾਣ ਪੀ.ਪੀ.ਪੀ, ਕਾਂਗਰਸ ਅਤੇ ਸੀ.ਪੀ.ਆਈ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕਿਹਾ ਕਿ ਬਠਿੰਡੇ ਨੂੰ ਅਤਿ ਸੰਵੇਦਨਸ਼ੀਲ ਹਲਕਾ ਕਰਾਰ ਦਿੱਤਾ ਗਿਆ ਹੈ। ਇਸ ਵਾਸਤੇ ਚੋਣ ਕਮਿਸ਼ਨ ਨੂੰ ਦਰਖਾਸਤ ਕੀਤੀ ਜਾਂਦੀ ਹੈ ਕਿ ਇਥੇ ਇਹਨਾਂ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ ।ਉਨਾਂ ਕਿਹਾ ‘ਪ੍ਰਿੰਟ ਦੇਣ ਵਾਲੀਆਂ ਇਹ ਮਸ਼ੀਨਾਂ ਵੋਟਰ ਨੂੰ ਇਹ ਅਧਿਕਾਰ ਦਿੰਦੀਆਂ ਹਨ ਕਿ ਉਸਦੀ ਵੋਟ ਸਹੀ ਢੰਗ ਨਾਲ ਪੈ ਗਈ ਹੈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply