
ਹੁਸ਼ਿਆਰਪੁਰ, 8 ਅਪ੍ਰੈਲ (ਸਤਵਿੰਦਰ ਸਿੰਘ) – ਮਹਾਰਾਣਾ ਪ੍ਰਤਾਪ ਭਵਨ ਵਿੱਚ ਠਾਕਰ ਰੂਪ ਚੰਦ ਵਰਤਮਾਨ ਪ੍ਰਧਾਨ ਦੀ ਦੇਖ ਰੇਖ ਹੇਠ ਹੋਈ ਰਾਜਪੂਤ ਮਹਾਂ ਸਭਾ ਦੀ ਚੋਣ ਚੌਣ ਵਿੱਚ ਠਾਕਰ ਸਰਜੀਵਨ ਸਿੰਘ ਨੂੰ ਪ੍ਰਧਾਨ ਤੇ ਠਾਕਰ ਅਜਮੇਰ ਸਿੰਘ ਪਠਾਨੀਆ ਨੂੰ ਜਨ: ਸਕੱਤਰ ਸਰਵਸੰਮਤੀ ਨਾਲ ਚੁਣਿਆ ਗਿਆ।ਇਨ੍ਹਾਂ ਮੈਬਰਾ ਨੂੰ ਅੱਗੇ ਮੈਬਰ ਚੁਣਨ ਦਾ ਅਧਿਕਾਰ ਵੀ ਦਿਤਾ ਗਿਆ ਤੇ ਨਾਲ ਮਹਾਰਾਣਾ ਪ੍ਰਤਾਪ ਨੌਜਵਾਨ ਸਭਾ ਦਾ ਵੀ ਗਠਨ ਕੀਤਾ ਗਿਆ ਜਿਸ ਦੇ ਪ੍ਰਧਾਨ ਰਾਜੇਸ਼ ਪਠਾਨੀਆ ਤੇ ਮਹਾਰਾਣੀ ਲਕਸ਼ਮੀ ਬਾਈ ਦੇ ਨਾਂ ਤੇ ਮਹਿਲਾ ਵਿੰਗ ਦਾ ਗਠਨ ਕੀਤਾ ਗਿਆ ਜਿਸ ਦੀ ਸੰਜੋਯਕ ਸ੍ਰੀ ਮਤੀ ਇੰਦੂ ਚੰਦੇਲ ਨੂੰ ਬਣਾਇਆ ਗਿਆ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media