ਅੰਮ੍ਰਿਤਸਰ, 17 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਦੇ ਪ੍ਰੋਫੈਸਰ ਅਤੁਲ ਖੰਨਾ ਨੂੰ ਰੌਟਰੀ ਕਲੱਬ, ਅੰਮ੍ਰਿਤਸਰ ਨਾਰਥ ਈਸਟ ਵੱਲੋਂ ਵੋਕੇਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਨੂੰ ਇਹ ਐਵਾਰਡ ਫਿਜ਼ਿਕਸ ਵਿਸ਼ੇ ਦੇ ਅਧਿਆਪਨ ਤੇ ਖੋਜ ਕਾਰਜ ਸਦਕਾ ਦਿੱਤਾ ਗਿਆ ਹੈ। ਡਾ. ਅਤੁਲ ਨੂੰ ਇਹ ਸਨਮਾਨ ਬੀਤੇ ਦਿਨੀਂ ਰੌਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3070 ਦੇ ਗਵਰਨਰ, ਸ੍ਰੀ ਗੁਰਜੀਤ ਸਿੰਘ ਸੇਖੋਂ ਵੱਲੋਂ ਬੀਤੇ ਦਿਨੀਂ ਪ੍ਰਦਾਨ ਕੀਤਾ ਗਿਆ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media