Tuesday, March 17, 2026

18 ਤੇ 19 ਅਪ੍ਰੈਲ਼ ਨੂੰ ਖੁੱਲਣਗੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆ ਸ਼ਾਖਾਵਾਂ ਤੇ ਕੈਸ਼ ਕਾਊਂਟਰ

ਅੰਮ੍ਰਿਤਸਰ, 17 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਹੋਣ ਵਾਲੀਆਂ ਸਮੈਸਟਰ ਪ੍ਰੀਖਿਆਵਾਂ ਲਈ ਦਾਖਲਾ ਫਾਰਮ ਜਮ੍ਹਾ ਕਰਵਾਉਣ ਵਾਸਤੇ ਜਾਂ ਕਿਸੇ ਪੁੱਛ-ਗਿੱਛ ਵਾਸਤੇ ਯੂਨੀਵਰਸਿਟੀ ਦੀਆਂ ਪ੍ਰੀਖਿਆ ਸ਼ਾਖਾਵਾਂ ਅਤੇ ਕੈਸ਼ ਕਾਊਂਟਰ ਛੁੱਟੀ ਵਾਲੇ ਦਿਨ 18-4-2015 ਅਤੇ 19-4-2015 ਨੂੰ ਖੁਲੇ ਰਹਿਣਗੇ ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply