Thursday, November 5, 2026

ਖ਼ਾਲਸਾ ਕਾਲਜ ਵਿਖੇ ਪਾਕਿਸਤਾਨੀ ਗਾਇਕ ਹੁਸੈਨ ਵਾਰਸੀ ਅੱਜ ਪੇਸ਼ ਕਰਨਗੇ ਕਲਾਮ

Dr. Mehal Singhਅੰਮ੍ਰਿਤਸਰ, 18 ਅਪ੍ਰੈਲ (ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪਾਕਿਸਤਾਨ ਦੇ ਕੌਮਾਂਤਰੀ ਪੱਧਰ ‘ਤੇ ਮਸ਼ਹੂਰ ਗਾਇਕ ਸਾਈਂ ਖ਼ਾਦਿਮ ਹੁਸੈਨ ਵਾਰਸੀ ਸ: ਸੁੰਦਰ ਸਿੰਘ ਮਜੀਠਾ ਹਾਲ ਵਿੱਚ 19 ਅਪ੍ਰੈਲ ਦਿਨ ਐਤਵਾਰ ਸ਼ਾਮ 7:00 ਵਜੇ ‘ਹੀਰ ਵਾਰਿਸ ਸ਼ਾਹ’ ਦਾ ਕਲਾਮ ਪੇਸ਼ ਕਰਨਗੇ। ਇਹ ਜਾਣਕਾਰੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦਿੰਦਿਆਂ ਦੱਸਿਆ ਕਿ ਕਾਲਜ ਅਤੇ ਦਲਬੀਰ ਫ਼ਾਊਂਡੇਸ਼ਨ ਵੱਲੋਂ ਦੁਆਰਾ ਆਯੋਜਿਤ ਇਸ ਪ੍ਰੋਗਰਾਮ ਵਿੱਚ ਗਾਇਕ ਵਾਰਸੀ ਆਪਣੇ ਸ਼ਾਨਦਾਰ ਕਲਾਮ ਪੇਸ਼ ਕਰਕੇ ਦਰਸ਼ਕਾਂ ਨੂੰ ਮੰਤਰ-ਮੁੰਗਧ ਕਰਨਗੇ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply