ਬਠਿੰਡਾ, 23ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਨਿਯਮ-2013 ਦੇ ਸੋਧ ਨਿਯਮ 2014 ਤਹਿਤ ਲਾਈਸੈਂਸ ਬਣਾਉਣ ਦੀ ਮਿਤੀ ਵਿਚ 23 ਅਪ੍ਰੈਲ 2015 ਤੱਕ ਵਾਧਾ ਕੀਤਾ ਗਿਆ ਸੀ।ਲੇਕਿਨ ਹੁਣ ਨਵਾਂ ਕਿੱਤਾ ਸ਼ੁਰੂ ਕਰਨ ਵਾਲਿਆਂ ਲਈ ਲਾਈਸੰਸ ਅਪਲਾਈ ਕਰਨ ਲਈ ਕੋਈ ਮਿਤੀ ਨਿਯਤ ਨਹੀਂ ਕੀਤੀ ਗਈ ਹੈ ਉਹ ਜਦੋਂ ਵੀ ਨਵੇਂ ਤੌਰ ‘ਤੇ ਕੰਮ ਸ਼ੁਰੂ ਕਰਦੇ ਹਨ ਤਾਂ ਉਦੋਂ ਬਣਦੀ ਫੀਸ ਅਤੇ ਦਸਤਾਵੇਜ ਦੇ ਕੇ ਲਾਇਸੰਸ ਜਾਰੀ ਕਰਵਾ ਸਕਦੇ ਹਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media