ਅੰਮ੍ਰਿਤਸਰ, 24 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ‘ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਪ੍ਰਾਈਵੇਟ ਉਮੀਦਵਾਰਾਂ ਲਈ ਰੋਲ ਨੰਬਰ/ਹਾਲ ਟਿਕਟ ਯੂਨੀਵਰਸਿਟੀ ਦੀ ਵੈਬਸਾਈਟ www.gnduadmissions.org ‘ਤੇ ਉਪਬਲਧ ਹਨ। ਡਾ. ਰੇਣੂ ਭਾਰਦਵਾਜ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨੇ ਪ੍ਰਾਈਵੇਟ ਪ੍ਰੀਖਿਆਰਥੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਰੋਲ ਨੰਬਰ/ਹਾਲ ਟਿਕਟ ਯੂਨੀਵਰਸਿਟੀ ਵੈਬਸਾਈਟ ਤੋਂ ਡਾਊਨਲੋਡ ਕਰ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਰੋਲ ਨੰਬਰ ਜਾਂ ਹਾਲ ਟਿਕਟ ਤੋਂ ਬਿਨਾ ਪ੍ਰੀਖਿਆ ਕੇਂਦਰ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media