Monday, March 16, 2026

ਜਾਨੀ ਤੇ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਦੀ ਟੀਮ ਨੇਪਾਲ ਰਵਾਨਾ

PPN2704201524
ਅੰਮ੍ਰਿਤਸਰ, 27 ਅਪ੍ਰੈਲ (ਗੁਰਪ੍ਰੀਤ ਸਿੰਘ) – ਨੇਪਾਲ ‘ਚ ਆਏ ਭੂਚਾਲ ਨਾਲ ਹੋਏ ਜਾਨੀ ਤੇ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਾਠਮੰਡੂ ਲਈ ਰਵਾਨਾ ਹੁੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤ੍ਰਿੰਗ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਤੇ ਮੋਹਨ ਸਿੰਘ ਬੰਗੀ, ਸਤਬੀਰ ਸਿੰਘ ਸਾਬਕਾ ਸਕੱਤਰ ਤੇ ਕੋ-ਆਰਡੀਨੇਟਰ ਸੁਖਦੇਵ ਸਿੰਘ ਬੂਰਾ ਕੋਹਨਾ ।

Check Also

ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ …

Leave a Reply