
ਅੰਮ੍ਰਿਤਸਰ, 2 ਮਈ (ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਭਾਜਪਾ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੂੰ ਸਨਮਾਨਿਤ ਕਰਦੇ ਹੋਏ ਸ੍ਰ. ਰੂਪ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮੈਨੇਜਰ ਪ੍ਰਤਾਪ ਸਿੰਘ ਅਤੇ ਉਨਾਂ ਦੇ ਨਾਲ ਦਿਖਾਈ ਦੇ ਰਹੇ ਹਨ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ, ਮੇਅਰ ਬਖਸ਼ੀ ਰਾਮ ਅਰੋੜਾ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਪ੍ਰਦੇਸ਼ ਭਾਜਪਾ ਪ੍ਰਧਾਨ ਕਮਲ ਸ਼ਰਮਾ ਤੇ ਹੋਰ।
Check Also
ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ …
Punjab Post Daily Online Newspaper & Print Media