Tuesday, September 8, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਡੀ.ਆਰ.ਐਸ – 3 ਲੈਵਲ ਅਪਗ੍ਰੇਡ

ਅੰਮ੍ਰਿਤਸਰ, 4 ਮਈ (ਚਰਨਜੀਤ ਸਿੰਘ ਛੀਨਾ) – ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਦੀ ਸਪੈਸ਼ਲ ਅਸਿਸਟੈਂਸ ਪ੍ਰੋਗਰਾਮ ਅਧੀਨ ਚੋਣ ਕੀਤੀ ਹੈ ਅਤੇ ਸਕੂਲ ਨੂੰ ਅਗਲੇ ਪੰਜ ਸਾਲਾਂ ਲਈ ਡੀ.ਆਰ.ਐਸ-2 ਤੋਂ ਡੀ.ਆਰ.ਐਸ-3 ਲੈਵਲ ਤਕ ਅਪਗ੍ਰੇਡ ਕੀਤਾ ਹੈ।ਯੂ.ਜੀ.ਸੀ ਨੇ ਇਸ ਲਈ 90.5 ਲੱਖ ਦੀ ਗ੍ਰਾਂਟ ਜਾਰੀ ਕੀਤੀ ਹੈ।  ਸਕੂਲ ਦੇ ਮੁਖੀ, ਪ੍ਰੋ. (ਮਿਸਜ਼) ਪਰਮਜੀਤ ਨੰਦਾ ਨੂੰ ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਇਸ ਅਧੀਨ ਅਗਲੇ ਪੰਜ ਸਾਲਾਂ ਵਿਚ ਮਿਆਰੀ ਖੋਜ ਕੀਤੀ ਜਾਵੇਗੀ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …

Leave a Reply