Wednesday, September 9, 2026

 ਚੇਅਰਮੈਨ ਰਾਜੇਸ਼ ਬਾਘਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

PPN0505201521
ਅੰਮ੍ਰਿਤਸਰ, 5 ਮਈ (ਗੁਰਚਰਨ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ।ਉਨ੍ਹਾਂ ਦੇ ਨਾਲ ਡਾ. ਦਿਲਬਾਗ ਰਾਏ, ਸ. ਬਲਦੇਵ ਸਿੰਘ ਭੱਟੀ, ਸਾਬਕਾ ਵਿਧਾਇਕ ਅਤੇ ਸ. ਸੰਤੋਸ਼ ਸਿੰਘ ਗੁਮਟਾਲਾ ਵੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply