Saturday, September 12, 2026

ਸੁੰਦਰਚੱਕ ਸੜਕ ‘ਤੇ ਸਵੇਰੇ 6:00 ਤੋਂ ਰਾਤ 8:00 ਵਜੇ ਤੱਕ ਟਰੱਕਾਂ/ਟਰਾਲਿਆਂ/ਟਿਪਰਾਂ ਦੇ ਚੱਲਣ ‘ਤੇ ਪਾਬੰਦੀ

ਪਠਾਨਕੋਟ, 6 ਮਈ ( ਪ.ਪ) – ਗਰਮੀਆਂ ਦੇ ਮੌਸਮ ਦੌਰਾਨ ਸਕੂਲਾਂ/ਸਕੂਲ ਜਾਣ ਵਾਲੇ ਬੱਚਿਆਂ ਦੇ ਸਮੇਂ ਨੂੰ ਮੁੱਖ ਰੱਖਦੇ ਹੋਏ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ ਸੁੰਦਰਚੱਕ ਸੜਕ ਉੱਪਰ ਸਵੇਰੇ 6:00 ਵਜੇ ਤੋਂ ਰਾਤ 8:00 ਵਜੇ ਤੱਕ ਟਰੱਕਾਂ/ਟਰਾਲਿਆਂ/ਟਿਪੱਰਾਂ ਦੇ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਇਹ ਹੁਕਮ 11 ਮਈ 2015 ਤੋਂ ਲਾਗੂ ਹੋ ਕੇ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply