ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਬਾਪੂ ਤਰਲੋਕ ਸਿੰਘ ਅੱਜ ਸਵੇਰੇ ਗੁਰੁ ਚਰਨਾਂ ਵਿੱਚ ਜਾ ਬਿਰਾਜੇ। ਬਾਪੂ ਤਰਲੋਕ ਸਿੰਘ ਦਾ ਸਥਾਨਕ ਐਸਕਾਰਟ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿਥੇ ਉਨਾਂ ਨੇ ਅੱਜ 8-00 ਵਜੇ ਆਖਰੀ ਸਾਹ ਲਿਆ ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …