ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਸਲਮਾਨ ਖਾਨ ਨੂੰ ਮੁੰਬਈ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਜਦ ਉਸ ਨੇ ਸੈਸ਼ਨ ਕਰਟ ਦੇ ਪਰਸੋਂ ਸੁਣਾਏ ਫੈਸਲੇ ‘ਤੇ ਰੋਕ ਲਾ ਦਿੱਤੀ ਹੈ। ਜਿਕਰਯੌਗ ਹੈ ਕਿ ਮੁੰਬਈ ਸੈਸ਼ਨ ਕੋਰਟ ਨੇ ਪਰਸੋਂ ਹਿੱਟ ਐਂਡ ਰਨ ਮਾਮਲੇ ‘ਚ ਬਾਲੀਵੁੱਡ ਕਲਾਕਾਰ ਸਲਮਾਨ ਖਾਨ ਨੂੰ 5 ਸਾਲ ਦੀ ਕੈਦ ਅਤੇ 25000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।ਸਜ਼ਾ ਮਿਲਣ ਦੇ ਤਰੰਤ ਬਾਅਦ ਸਲਮਾਨ ਖਾਨ ਨੇ ਮੁੰਬਈ ਹਾਈਕੋਰਟ ਵਿੱਚ ਅਪੀਲ ਕੀਤੀ ਸੀ ਅਤੇ ਉਸ ਨੂੰ ਮਾਨਯੋਗ ਅਦਾਲਤ ਨੇ ਦੋ ਦਿਨ ਦੀ ਅੰਤ੍ਰਿਮ ਜਮਾਨਤ ਦੇ ਕੇ ਮਾਮਲੇ ਦੀ ਸੁਣਵਾਈ ਅੱਜ ‘ਤੇ ਪਾ ਦਿੱਤੀ ਸੀ ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …