Saturday, November 7, 2026

14ਵੇਂ ਸਲਾਨਾ ਕਬੱਡੀ ਕੱਪ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਅਤੇ ਯਾਦਗਾਰੀ ਚਿੰਨ੍ਹ ਤਕਸੀਮ

PPN0705201522

ਅੰਮ੍ਰਿਤਸਰ, 7 ਮਈ (ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ) ਮੀਰੀ ਪੀਰੀ ਸਪੋਰਟਸ ਕਬੱਡੀ ਕਲੱਬ (ਰਜਿ:) ਵੱਲੋਂ ਕਰਵਾਏ ਗਏ 14ਵੇਂ ਸਲਾਨਾ ਕਬੱਡੀ ਕੱਪ ਦੌਰਾਨ ਜੇਤੂ ਖਿਡਾਰੀਆਂ ਨੂੰ ਇਨਾਮ ਅਤੇ ਯਾਦਗਾਰੀ ਚਿੰਨ੍ਹ ਤਕਸੀਮ ਕਰਦੇ ਹੋਏ ਪ੍ਰਧਾਨ ਜਰਨੈਲ ਸਿੰਘ ਭੁੱਲਰ, ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਧਾਨ ਦਲਜੀਤ ਸਿੰਘ ਕੋਹਲੀ, ਮੰਨਾਂ ਸਿੰਘ ਝਾਮਕਾ, ਟਹਿਲ ਸਿੰਘ, ਹਰਜੀਤ ਸਿੰਘ ਅਤੇ ਹੋਰ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …

Leave a Reply