Thursday, October 29, 2026

ਸਲਮਾਨ ਖਾਨ ਨੂੰ ਵੱਡੀ ਰਾਹਤਮੁੰਬਈ ਹਾਈਕੋਰਟ ਨੇ ਸੈਸ਼ਨ ਕੋਰਟ ਦੇ ਫੈਸਲੇ ‘ਤੇ ਲਾਈ ਰੋਕ

Salman

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) ਸਲਮਾਨ ਖਾਨ ਨੂੰ ਮੁੰਬਈ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਜਦ ਉਸ ਨੇ ਸੈਸ਼ਨ ਕਰਟ ਦੇ ਪਰਸੋਂ ਸੁਣਾਏ ਫੈਸਲੇ ‘ਤੇ ਰੋਕ ਲਾ ਦਿੱਤੀ ਹੈ। ਜਿਕਰਯੌਗ ਹੈ ਕਿ ਮੁੰਬਈ ਸੈਸ਼ਨ ਕੋਰਟ ਨੇ ਪਰਸੋਂ ਹਿੱਟ ਐਂਡ ਰਨ ਮਾਮਲੇ ‘ਚ ਬਾਲੀਵੁੱਡ ਕਲਾਕਾਰ ਸਲਮਾਨ ਖਾਨ ਨੂੰ 5 ਸਾਲ ਦੀ ਕੈਦ ਅਤੇ 25000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।ਸਜ਼ਾ ਮਿਲਣ ਦੇ ਤਰੰਤ ਬਾਅਦ ਸਲਮਾਨ ਖਾਨ ਨੇ ਮੁੰਬਈ ਹਾਈਕੋਰਟ ਵਿੱਚ ਅਪੀਲ ਕੀਤੀ ਸੀ ਅਤੇ ਅੁਸ ਨੂੰ ਮਾਨਯੋਗ ਅਦਾਲਤ ਨੇ ਦੋ ਦਨਿ ਦੀ ਅੰਤ੍ਰਿਮ ਜਮਾਨਤ ਦੇ ਕੇ ਮਾਮਲੇ ਦੀ ਸੁਣਵਾਈ ਅੱਜ ‘ਤੇ ਪਾ ਦਿੱਤੀ ਸੀ ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply