Sunday, April 5, 2026

ਸੰਤ ਕਬੀਰ ਕਾਨਵੇਂਟ ਸਕੂਲ ਦੀ ਵਿਦਿਆਰਥਣ ਵਲੋਂ ਪੰਜਾਬ ਪੀ.ਐਮ.ਟੀ ਵਿਚ ਨੌਵਾਂ ਰੈਂਕ

PPN2005201505

ਬਠਿੰਡਾ, 20 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੰਤ ਕਬੀਰ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਅਮੀਸ਼ਾ ਗੁਪਤਾ ਨੇ ਪੰਜਾਬ ਪੀ.ਐਮ.ਟੀ ਵਿਚ ਨੌਵਾਂ ਰੈਂਕ ਪ੍ਰਾਪਤ ਕਰਕੇ ਨਵੀਆਂ ਉਚਾਈਆਂ ਛੂਇਆ ਅਤੇ ਸਕੂਲ ਦਾ ਗੌਰਵ ਵਧਾਇਆ।ਅਮੀਸਾ ਨੇ ਇਸ ਸਕੂਲ ਤੋਂ 10+1 ਕਲਾਸ ਵਿਚ ਵੀ 95 ਪ੍ਰੀਤਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ ਸਕੂਲ ਦੇ ਮੈਨਜਿੰਗ ਡਾਇਰੈਕਟਰ ਪ੍ਰੋ: ਐਮ.ਐਲ ਅਰੋੜਾ ਅਤੇ ਪ੍ਰਿੰਸੀਪਲ ਅੰਜੂ ਡੋਗਰਾ ਨੇ ਆਮੀਸ਼ਾ ਅਤੇ ਉਸ ਦੇ ਮਾਤਾ ਪਿਤਾ ਨੂੰ ਵਧਾਈ ਦਿੰਤੀ ਅਤੇ ਕਿਹਾ ਕਿ ਅਮੀਸ਼ਾ 10+2 ਮੈਡੀਕਲ ਵਿਚ ਵੀ ਵਧੀਆ ਅੰਕ ਪ੍ਰਾਪਤ ਕਰੇਗੀ ਅਤੇ ਸਕੂਲ ਦਾ ਨਾਮ ਰੋਸ਼ਨ ਕਰੇਗੀ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply