Monday, September 28, 2026

’ਰੰਗਮੰਚ ਦਾ ਭਾਅ ਜੀ’ ਡਾਕੂਮੈਂਟਰੀ ਫਿਲਮ 23 ਮਈ ਨੂੰ

PPN2105201520

ਅੰਮ੍ਰਿਤਸਰ, 21 ਮਈ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਪੰਜਾਬੀ ਰੰਗਮੰਚ ਦੀ ਵੱਡੀ ਹਸਤੀ ਭਾਅ ਜੀ ਗੁਰਸ਼ਰਨ ਸਿੰਘ ਜੀ ਦੀ ਜੀਵਨੀ ਬਾਰੇ ਨਿਰਦੇਸ਼ਕ ਸਿੱਧੂ ਦਮਦਮੀ ਦੀ ਨਿਰਦੇਸ਼ਨਾ ਹੇਠ ਬਣਾਈ ਡਾਕੂਮੈਂਟਰੀ ਫਿਲਮ ‘ਰੰਗਮੰਚ ਦਾ ਭਾਅ ਜੀ’ ਵਿਰਸਾ ਵਿਹਾਰ ਦੇ ਸz. ਨਾਨਕ ਸਿੰਘ ਸੈਮੀਨਾਰ ਹਾਲ ਵਿਖੇ 23-05-15 ਨੂੰ ਸ਼ਾਮ 4-00 ਵਜੇ ਵਿਖਾਈ ਜਾਵੇਗੀ।ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਸਮੂਹ ਕਲਾ ਪ੍ਰੇਮੀ, ਨਾਟ ਪ੍ਰੇਮੀ ਅਤੇ ਸਾਹਿਤ ਪ੍ਰੇਮੀਆਂ ਨੂੰ ਹਾਰਦਿਕ ਸੱਦਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply