Monday, September 28, 2026

ਸ਼ਹੀਦਾਂ ਦੇ ਸਰਤਾਜ-ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ

PPN2205201502
ਬਟਾਲਾ, 22 ਮਈ (ਨਰਿੰਦਰ ਬਰਨਾਲ) – ਸ਼ਹੀਦਾਂ ਦੇੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਉਮਰਪੁਰਾ ਰਾਹੀ ਸਾਹਿਬ ਵਿਖੇ ਇਲਾਕੇ ਦੀਆਂ ਸੰਗਤਾਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਤੇ ਸੰਗਤਾਂ ਵਾਸਤੇ ਲੰਗਰ ਲਗਾਇਆ ਗਿਆ। ਇਸ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਤੋ ਇਲਾਵਾ ਗਰਦੌਰ ਸਤਨਾਮ ਸਿੰਘ ਗਿੱਲ, ਮਾਸਟਰ ਦੇਵ ਰਾਜ, ਹਰਪਾਲ ਸਿੰਘ, ਕਰਮ ਸਿੰਘ, ਸਤਨਾਮ ਸਿੰਘ, ਮਹਿੰਦਰ ਸਿੰਘ, ਸੋਨੂੰ ਆਦਿ ਹਾਜ਼ਰ ਸਨ। ਸਾਰਾ ਦਿੱਨ ਗੁਰੂ ਜੀ ਦਾ ਗੁਣਗਾਨਹੁੰਦਾ ਰਿਹਾ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply