Sunday, November 8, 2026

ਪਾਵਨ ਸ਼ਸ਼ਤਰ ਦਰਸ਼ਨ ਯਾਤਰਾ ਦਾ ਗੁਰੂ ਨਗਰੀ ਪੁੱਜਣ ‘ਤੇ ਸਵਾਗਤ

PPN2205201516
ਅੰਮ੍ਰਿਤਸਰ, 22 ਮਈ (ਗੁਰਚਰਨ ਸਿੰਘ) – ਪਾਵਨ ਸ਼ਸ਼ਤਰ ਦਰਸ਼ਨ ਯਾਤਰਾ ਦਾ ਗੁਰੂ ਨਗਰੀ ਅੰਮ੍ਰਿਤਸਰ ਪੁੱਜਣ ‘ਤੇ ਸਵਾਗਤ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਉਨਾਂ ਦੇ ਨਾਲ ਹਨ ਡਾ. ਦਲਬੀਰ ਸਿੰਘ ਸੁਲਤਾਨਵਿੰਡ ਅਤੇ ਹੋਰ ਸੰਗਤਾਂ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply