Thursday, August 13, 2026

ਨਿਊ ਅੰਮ੍ਰਿਤਸਰ ਰੈਜੀਡੈਂਟ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਦੀ ਅਗਵਾਈ ‘ਚ ਦਰਸ਼ਨ ਯਾਤਰਾ ਦਾ ਸਵਾਗਤ

PPN2205201517

ਅੰਮ੍ਰਿਤਸਰ, 22 ਮਈ (ਗੁਰਚਰਨ ਸਿੰਘ) – ਦਰਸ਼ਨ ਯਾਤਰਾ ਦਾ ਅੰਮ੍ਰਿਤਸਰ ਵਿਖੇ ਪਹੁੰਚਣ ਤੇ ਨਿਊ ਅੰਮ੍ਰਿਤਸਰ ਰੈਜੀਡੈਂਟ ਐਸੋਸੀਏਸ਼ਨ ਦੇ ਪ੍ਰਧਾਨ ਸ: ਰਛਪਾਲ ਸਿੰਘ ਦੀ ਅਗਵਾਈ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਭਾਰੀ ਉਤਸ਼ਾਹ ਨਾਲ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਗੁਰਦਿਆਲ ਸਿੰਘ ਛੱਜਲਵੱਡੀ, ਮਹਿੰਦਰ ਸਿੰਘ ਛੱਜਲਵੱਡੀ ਚੇਅਰਮੈਨ ਮਾਰਕੀਟ ਕਮੇਟੀ ਰਇਆ ਮੰਡੀ, ਅਸ਼ੋਕ ਮਹਾਜਨ, ਸਰੂਪ ਸਿੰਘ ਪੰਨੂ, ਸੁਭਾਗ ਸਿੰਘ, ਰਮੇਸ਼ ਕਪੂਰ, ਪ੍ਰਿੰ: ਹਰਜਿੰਦਰ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ, ਕਰਨੈਲ ਸਿੰਘ, ਸੋਨੀ ਚੌਹਾਨ, ਚਰਨਜੀਤ ਸਿੰਘ ਰਾਣਾ, ਮਨਪ੍ਰੀਤ ਸਿੰਘ, ਮਿਲਨਪਾਲ ਸਿੰਘ, ਦਰਬਾਰਾ ਸਿੰਘ, ਸਰਬਜੀਤ ਸਿੰਘ, ਤਹਿਸੀਲਦਾਰ ਬਲਬੀਰ ਸਿੰਘ, ਜਗਰੂਪ ਸਿੰਘ, ਬੋਬੀ ਖਾਨਕੋਟ, ਰਣਜੀਤ ਪਾਲ ਸਿੰਘ, ਸੰਜੀਵ ਸੋਢੀ, ਐਲ.ਐਸ. ਚੌਹਾਨ, ਜੋਗਿੰਦਰ ਸਿੰਘ ਬੀ.ਡੀ.ਓ, ਜੋਤਬੀਰ ਸਿੰਘ ਭੁੱਲਰ ਪ੍ਰਧਾਨ, ਸੁਰਜੀਤ ਸਿੰਘ, ਮਾਸਟਰ ਧਰਮਿੰਦਰ ਸਿੰਘ, ਸੁਖਦੇਵ ਸਿੰਘ ਤਹਿਸੀਲਦਾਰ, ਬੂਟਾ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply