Friday, September 25, 2026

ਪੁਲਿਸ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ ਸਨਮਾਨਿਤ

PPN2405201511

ਅੰਮ੍ਰਿਤਸਰ, 24 ਮਈ ( ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ)- ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰੂ ਸਾਹਿਬਾਨ ਦੇ ਸ਼ਸ਼ਤਰ ਅਤੇ ਹੋਰ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਦੀ ਅਗਲੇ ਪੜਾਅ ਲਈ ਰਵਾਨਗੀ ਮੌਕੇ ਪੁਲਿਸ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ ਨੂੰ ਸਿਰੋਪਾ ਅਤੇ ਤਸਵੀਰ ਦੇ ਕੇ ਸਨਮਾਨਿਤ ਕਰਦੇ ਹੋਏ ਸ੍ਰੀ ਅਕਾਲ ਤਖਤ ਸਤਾਹਿਬ ਦੇ ਜਥੇਦਾਰ ਗਿ: ਗੁਰਬਚਨ ਸਿੰਘ, ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਗਿ: ਜਗਤਾਰ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਰਜਿੰਦਰ ਸਿੰਘ ਮਹਿਤਾ, ਸਕੱਤਰ ਰੂਪ ਸਿੰਘ ਅਤੇ ਹੋਰ ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply