Saturday, September 26, 2026

ਬੀਬੀ ਕੁਲਦੀਪ ਕੌਰ ਜੰਡਾ ਨੂੰ ਸ਼ਹਿਰੀ ਮਹਿਲਾ ਕਾਂਗਰਸ ਦਾ ਪ੍ਰਧਾਨ ਬਣਾਇਆ

PPN2705201509ਪੱਟੀ 27 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜਾਬ ਕਾਂਗਰਸ ਦੇ ਜਰਨਲ ਸਕੱਤਰ ਤੇ ਹਲਕਾ ਪੱਟੀ ਇੰਚਾਰਜ ਹਰਮਿੰਦਰ ਸਿੰਘ ਗਿੱਲ ਅਤੇ ਜ੍ਹਿਲਾ ਪ੍ਰਧਾਨ ਸੁਖਪਾਲ ਸਿੰਘ ਭੁੱਲਰ ਨੇ ਅੱਜ ਸਾਝੇ ਤੌਰ ‘ਤੇ ਸ਼ਹਿਰੀ ਪੱਟੀ ਕਾਂਗਰਸ ਦਾ ਜਥੇਬੰਦਕ ਢਾਂਚਾ ਐਲਾਨ ਕਰਦਿਆ ਬੀਬੀ ਕੁਲਦੀਪ ਕੌਰ ਜੰਡਾ ਨੂੰ ਮਹਿਲਾ ਕਾਂਗਰਸ ਦਾ ਪ੍ਰਧਾਨ ਨਾਮਜਦ ਕੀਤਾ ਗਿਆ।ਇਸ ਮੌਕੇ ਬੀਬੀ ਕੁਲਦੀਪ ਕੌਰ ਜੰਡਾ ਨੇ ਹਰਮਿੰਦਰ ਸਿੰਘ ਗਿੱਲ ਅਤੇ ਸੁਖਪਾਲ ਸਿੰਘ ਭੁੱਲਰ ਦਾ ਧੰਨਵਾਦ ਕੀਤਾ ਅਤੇ ਉਨਾਂ ਕਿਹਾ ਕੀ ਜੋ ਜ਼ਿਮੇਵਾਰੀ ਪਾਰਟੀ ਵਲੋ ਮੈਨੂੰ ਦਿੱਤੀ ਗਈ ਹੈ,ਉਹ ਪੂਰੀ ਮਿਹਨਤ ਨਾਲ ਨਿਭਾਈ ਜਾਵੇਗੀ।ਇਸ ਮੌਕੇ ਦਲਬੀਰ ਸਿੰਘ ਸੇਖੋ ਪ੍ਰਧਾਨ ਸ਼ਹਿਰੀ ਕਾਂਗਰਸ, ਸੁਖਵਿੰਦਰ ਸਿੰਘ ਸਿੱਧੂ, ਵਜੀਰ ਸਿੰਘ ਪਾਰਸ, ਬਲਰਾਜ ਸਿੰਘ ਸੇਖੋ ਜਰਨਲ ਸੱਕਤਰ, ਐਡਵੋਕੇਟ ਕਰਨਦੀਪ ਸਿੰਘ ਦੀਪੂ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply