Tuesday, September 29, 2026

ਸਰਕਾਰੀ ਸੀਨੀ:ਸੈਕੰ: ਸਕੂਲ ਟਾਊਨ ਹਾਲ ਮਾਲ ਮੰਡੀ ਦਾ ਦਸਵੀਂ ਦਾ ਨਤੀਜ਼ਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 29 ਮਈ (ਗੁਰਚਰਨ ਸਿੰਘ) ਸਥਾਨਕ ਜੀ.ਟੀ ਰੋਡ ਮਾਲ ਮੰਡੀ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਟਾਊਨ ਹਾਲ ਦੀ ਦਸਵੀਂ ਜਮਾਤ ਦਾ ਸਲਾਨਾ ਨਤੀਜ਼ਾ 100 ਫੀਸਦੀ ਰਿਹਾ।14 ਵਿਦਿਆਰਥੀਆਂ ਨੇ ਫਸਟ ਡਵੀਜ਼ਨ ਪ੍ਰਾਪਤ ਕੀਤੀ। ਇਸ ਸਕੂਲ ਦੇ ਅਰੁਣਵੀਰ ਸਿੰਘ ਪੁੱਤਰ ਸ. ਤਰਸੇਮ ਸਿੰਘ, ਮਨਵਿੰਦਰ ਸਿੰਘ ਪੁੱਤਰ ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ ਪੁੱਤਰ ਸੁੱਚਾ ਸਿੰਘ ਨੇ ਸਕੂਲ ਵਿੱਚ ਫਸਟ, ਸੈਕੰਡ ਅਤੇ ਥਰਡ ਪੁਜੀਸ਼ਨ ਹਾਸਲ ਕੀਤੀ।ਇਸ ਪ੍ਰਾਪਤੀ ‘ਤੇ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਇੰਨਾਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply