Saturday, August 8, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 5 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਵਿਭਾਗ ਵੱਲੋ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਕਾਰਪੋਰੇਟ ਜਗਤ ਵਿਚ ਨੌਕਰੀਆਂ ਦੀਆਂ ਸੰਭਾਵਨਾਵਾਂ ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਦਾ ਅੰਯੋਜਨ ਕੀਤਾ ਗਿਆ। ਸੈਪ ਯੂਨੀਵਰਸਿਟੀ ਐਂਲਾਈਸ, ਗੁੜਗਾਂਓ ਦੇ ਮੁਖੀ ਸ੍ਰੀ ਰਾਹੁਲ ਸਚਦੇਵ ਨੇ ਇਹ ਭਾਸ਼ਣ ਦਿੱਤਾ। ਵੱਖ ਵੱਖ ਯੂਨੀਵਰਸਿਟੀ ਦੇ ਵਿਭਾਗਾਂ ਦੇ ਵਿਦਿਆਰਥੀਆਂ ਤੋ ਇਲਾਵਾ ਯੂਨੀਵਰਸਿਟੀ ਨਾਲ ਸਬੰਧਤ ਰੀਜ਼ਨਲ ਕੈਂਪਸਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ।
ਸ੍ਰੀ ਸਚਦੇਵਾ ਨੇ ਵਿਦਿਆਰਥੀਆਂ ਨੂੰ ਅਜੋਕੇ ਕਾਰਪੋਰੇਟ ਜਗਤ ਵਿਚ ਨੌਕਰੀਆਂ ਦੀਆਂ ਸੰਭਾਵਨਾਵਾਂ ਬਾਰੇ ਜਾਣਾਕਰੀ ਦਿੰਦੇ ਹੋਏ ਦੱਸਿਆ ਕਿ ਵਿਦਿਆਰਥੀਆਂ ਨੂੰ ਅਧੁਨਿਕ ਤਕਨੀਕਾਂ ਨਾਲ ਲੈਂਸ ਹੋਣਾ ਜ਼ਰੂਰੀ ਹੈ ਤਾਂ ਹੀ ਉਹ ਮੁਕਾਬਲੇ ਦੇ ਯੁਗ ਵਿਚ ਅੱਗੇ ਆ ਸਕਣਗੇ। ਇਸ ਤੋ ਪਹਿਲਾਂ ਵਿਭਾਗ ਦੇ ਸਹਾਇਕ ਪਲੇਸਮੈਂਟ ਅਧਿਕਾਰੀ ਸ੍ਰੀ ਅਮਿਤ ਚੋਪੜਾ ਨੇ ਸ੍ਰੀ ਸਚਦੇਵਾ ਨੂੰ ‘ਜੀ ਆਇਆ ਕਿਹਾ’ ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply