Monday, November 9, 2026

ਘੱਲੂਘਾਰੇ ‘ਤੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਹੋਈਆਂ ਨਤਮਸਤਕ

PPN0606201532

ਅੰਮ੍ਰਿਤਸਰ, 6 ਜੂਨ (ਗੁਰਚਰਨ ਸਿੰਘ) – ਜੂਨ 1984ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਫੌਜੀ ਹਮਲੇ ਦੀ ਯਾਦ ‘ਚ ਮਨਾਏ ਗਏ ਘੱਲੂਘਾਰਾ ਦਿਵਸ ਮੌਕੇ ਸੰਗਤਾਂ ਵੱਡੀ ਗਿਣਤੀ ‘ਚ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈਆਂ । ਤਸਵੀਰ ‘ਚ ਪਾਵਨ ਸਰੋਵਰ ਵਿੱਚ ਇਸ਼ਨਾਨ ਕਰਦਾ ਹੋਇਆ ਸ਼ਰਧਾਲੂ।

Check Also

ਲੰਗਰ ਸ੍ਰੀ ਗੁਰੂ ਰਾਮਾਦਾਸ ਲਈ ਅੰਬਾਲਾ ਦੀ ਸੰਗਤ ਵਲੋਂ ਕਣਕ ਤੇ ਹੋਰ ਰਸਦਾਂ ਭੇਟ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ …

Leave a Reply