Monday, October 5, 2026

ਖਾਣਾ ਪੀਣਾ ਵੀ ਜਰੂਰੀ ਚਾਹੀਦਾ…………..

PPN0606201531

ਅੰਮ੍ਰਿਤਸਰ, 6 ਜੂਨ (ਗੁਰਚਰਨ ਸਿੰਘ) – ਜੂਨ 1984ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਫੌਜੀ ਹਮਲੇ ਦੀ ਯਾਦ ‘ਚ ਮਨਾਏ ਗਏ ਘੱਲੂਘਾਰਾ ਦਿਵਸ ਮੌਕੇ ਜਿਲਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ। ਤਸਵੀਰ ਵਿੱਚ ਡਿਊਟੀ ਦੌਰਾਨ  ਦੁਪਹਿਰ ਦਾ ਖਾਣਾ ਖਾਂਦੇ ਹੋਏ ਪੰਜਾਬ ਪੁਲਿਸ ਦੇ ਜਵਾਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply