ਅੰਮ੍ਰਿਤਸਰ, 9 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਪ੍ਰੈਲ 2015 ਵਿਚ ਲਈਆਂ ਗਈਆਂ ਸਾਲਾਨਾ ਪ੍ਰੀਖਿਆਵਾਂ ਜਿਸ ਵਿਚ ਬੀ.ਸੀ.ਏ. ਭਾਗ ਪਹਿਲਾ ਤੇ ਦੂਜਾ, ਬੀ.ਬੀ.ਏ. ਭਾਗ ਪਹਿਲਾ, ਦੂਜਾ ਅਤੇ ਤੀਜਾ, ਬੀ.ਕਾਮ. ਭਾਗ ਪਹਿਲਾ, ਦੂਜਾ ਅਤੇ ਤੀਜਾ ਅਤੇ ਬੀ.ਕਾਮ. ਪ੍ਰੋਫੈਸ਼ਨਲ ਭਾਗ ਪਹਿਲਾ ਤੇ ਦੂਜਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media