ਅੰਮ੍ਰਿਤਸਰ, 12 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਵਿਭਾਗ ਵੱਲੋ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਪਾਸ ਲੜਕੇ ਅਤੇ ਲੜਕੀਆਂ ਲਈ 20 ਦਿਨਾਂ ਦਾ ਰੋਜਾਡੇਢ ਘੰਟੇ (30 ਘੰਟੇ) ਦੇ ਦੋ ਕਰੈਸ਼ ਕੋਰਸ/ਸ਼ਾਰਟ ਟਰਮ ਕੋਰਸ ਐਰੋਬਿਕਸ ਅਤੇ ਯੋਗਾ, ਡਾਂਸ ਅਤੇ ਮਿਊਜਕ (ਪਰਫਾਰਮਿੰਗ ਆਰਟਸ) 15 ਜੂਨ ਤੋ ਸੁਰੂ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਵਿਭਾਗ ਤੋ ਫਾਰਮ ਪ੍ਰਾਪਤ ਕਰਕੇ 15 ਜੂਨ ਤੱਕ ਭਰ ਕੇ ਦਾਖਲਾ ਲੈ ਸਕਦੇ ਹਨ।
Check Also
‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …
Punjab Post Daily Online Newspaper & Print Media