ਅੰਮ੍ਰਿਤਸਰ, 13 ਜੂਨ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਨੌਵੇਂ ਜਪੁ ਤਪੁ ਅਰਦਾਸ ਸਮਾਗਮ ਮੌਕੇ ਸਿੱਖੀ ਸਰੂਪ ਵਿੱਚ ਰਹਿੰਦਿਆਂ ਉਚੇਰੀ ਸਿੱਖਿਆ ਆਈ.ਏ.ਐਸ, ਆਈ.ਪੀ.ਐਸ, ਈ.ਸੀ.ਐਸ, ਪੀ.ਪੀ.ਐਸ ਆਦਿ ਇਮਤਿਹਾਨਾਂ ਦੀ ਤਿਆਰੀ ਕਰਦੇ ਹੋਏ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਗ੍ਰੰਥੀ ਸ੍ਰੀ ਦਰਬਾਰ ਸਾਹਿਬ ਗਿਆਨੀ ਰਵੇਲ ਸਿੰਘ, ਭਲਾਈ ਕੇਂਦਰ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ, ਹਰਵਿੰਦਰ ਸਿੰਘ ਲਿਟਲ, ਤੇਜਪਾਲ ਸਿੰਘ, ਟਹਿਲਇੰਦਰ ਸਿੰਘ ਅਤੇ ਹੋਰ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media