Saturday, October 3, 2026

ਬੀਬੀ ਕੌਲਾਂ ਜੀ ਪਬਲਿਕ ਸਕੂਲ ਦੇ ਵਿਦਿਆਰਥੀ ਜਪੁ ਤਪੁ ਅਰਦਾਸ ਸਮਾਗਮ ਮੌਕੇ ਸਨਮਾਨਿਤ

PPN1306201502ਅੰਮ੍ਰਿਤਸਰ, 13 ਜੂਨ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਨੌਵੇਂ ਜਪੁ ਤਪੁ ਅਰਦਾਸ ਸਮਾਗਮ ਮੌਕੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-2 ਤਰਨ ਤਾਰਨ ਰੋਡ ਦੇ ਦਸਵੀਂ ਦੀ ਪ੍ਰੀਖਿਆ ਵਿੱਚ ਪੂਰੇ ਨੰਬਰ ਹਾਸਲ ਕਰਕੇ ਅਹਿਮ ਪੁਜ਼ੀਸ਼ਨਾਂ ਤੇ ਆਏ ਤਿੰਨ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਗ੍ਰੰਥੀ ਸ੍ਰੀ ਦਰਬਾਰ ਸਾਹਿਬ ਗਿਆਨੀ ਰਵੇਲ ਸਿੰਘ, ਭਲਾਈ ਕੇਂਦਰ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ, ਹਰਵਿੰਦਰ ਸਿੰਘ ਲਿਟਲ, ਟਹਿਲਇੰਦਰ ਸਿੰਘ ਪ੍ਰਿੰਸੀਪਲ ਸ੍ਰੀਮਤੀ ਜਗਜੀਤ ਕੌਰ, ਸਕੂਲ ਅਧਿਆਪਕ ਅਤੇ ਹੋਰ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply