Saturday, October 3, 2026

ਭਲਾਈ ਕੇਂਦਰ ਵਿਖੇ ਜਥੇ: ਗਿ: ਗੁਰਬਚਨ ਸਿੰਘ ਦਾ ਸਨਮਾਨ

PPN1306201503ਅੰਮ੍ਰਿਤਸਰ, 13 ਜੂਨ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਨੌਵੇਂ ਜਪੁ ਤਪੁ ਅਰਦਾਸ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਉਹਨਾਂ ਦੇ ਦਮਾਦ ਨੂੰ ਸਨਮਾਨਿਤ ਕਰਦੇ ਹੋਏ ਭਾਈ ਗੁਰਇਕਬਾਲ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਅਮਨਦੀਪ ਸਿੰਘ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply