
ਨਵੀਂ ਦਿੱਲੀ, 13 ਜੂਨ (ਅੰਮ੍ਰਿਤ ਲਾਲ ਮੰਨਣ) – ਗਤਕਾ ਫੈਡਰੇਸ਼ਨ ਆਫ ਇੰਡੀਆ ਵਲੋਂ ਬੀਤੇ ਦਿਨੀਂ ਸੀਚੇਵਾਲ ਸੁਲਤਾਨਪੁਰ ਲੋਧੀ ਵਿਖੇ ਕੌਮੀ ਪੱਧਰ ਤੇ ਕਰਵਾਏ ਗਏ ਗਤਕਾ ਮੁਕਾਬਲਿਆਂ ਵਿੱਚ ਦਿੱਲੀ ਗਤਕਾ ਐਸੋਸੀਏਸ਼ਨ ਦੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰ ਓਵਰਆਲ ਤੀਜਾ ਸਥਾਨ ਪ੍ਰਾਪਤ ਕਰਨ ਅਤੇ ਟੀਮ ਦੇ 55 ਵਿਚੋਂ 44 ਮੈਂਬਰਾਂ ਵਲੋਂ ਮੇਡਲ ਜਿੱਤ ਕੇ ਦਿੱਲੀ ਵਾਪਸ ਪੁਜਣ ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜ. ਮਨਜੀਤ ਸਿੰਘ ਜੀ ਕੇ, ਦਿੱਲੀ ਗਤਕਾ ਐਸੌਸੀਏਸ਼ਨ ਦੇ ਪ੍ਰਧਾਨ ਰਾਣਾ ਪਰਮਜੀਤ ਸਿੰਘ ਅਤੇ ਕੋਆਰਡੀਨੇਟਰ ਸ. ਜ਼ੋਰਾਵਰ ਸਿੰਘ ਵਲੋਂ ਟੀਮ ਸੁਆਗਤ ਅਤੇ ਉਸਦੇ ਸਾਰੇ ਮੈਂਬਰਾਂ ਨੂੰ ਸਨਮਾਨਤ ਕਰ ਉਤਸਾਹਿਤ ਕੀਤਾ ਗਿਆ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media