ਅੰਮ੍ਰਿਤਸਰ, 15 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਵਿਭਾਗ ਵੱਲੋ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਪਾਸ ਲੜਕੇ ਅਤੇ ਲੜਕੀਆਂ ਲਈ 20ਦਿਨਾਂ ਦਾ ਰੋਜ ਡੇਢ ਘੰਟੇ (30 ਘੰਟੇ) ਦੇ ਦੋ ਕਰੈਸ਼ ਕੋਰਸ/ਸ਼ਾਰਟ ਟਰਮ ਕੋਰਸ ਐਰੋਬਿਕਸ ਅਤੇ ਯੋਗਾ, ਡਾਂਸ ਅਤੇ ਮਿਊਜਕ (ਪਰਫਾਰਮਿੰਗ ਆਰਟਸ) ਸੁਰੂ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਵਿਭਾਗ ਤੋ ਫਾਰਮ ਪ੍ਰਾਪਤ ਕਰਕੇ 16 ਜੂਨ ਤਕ ਭਰ ਕੇ ਦਾਖਲਾ ਲੈ ਸਕਦੇ ਹਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media