Saturday, August 15, 2026

ਆਈ.ਬੀ.ਸੀ ਇੰਸਟੀਚਿਊਟ ਵਿਖੇ ਵਿਦਿਆਰਥੀਆਂ ਦੇ ਉਜੱਵਲ ਭਵਿੱਖ ਲਈ ਸੈਮੀਨਾਰ

PPN2006201504

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਸਥਾਨਕ ਆਈ.ਬੀ.ਸੀ. ਇੰਸਟੀਚਿਊਟ ਵਿਖੇ ਵਿਦਿਆਰਥੀਆਂ ਲਈ ਨਵੀਆਂ ਤਕਨੀਕਾਂ ਤੇ ਨਵੇਂ ਕੋਰਸਾਂ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ।ਸੈਮੀਨਾਰ ਦੀ ਡਾਇਰੈਕਟਰ ਮੁਸਕਾਨ ਸ਼ਰਮਾ ਨੇ ਕਿਹਾ ਕਿ ਲਾਈਵ ਪ੍ਰਾਜੈਕਟ ਟਰੈਨਿੰਗ ਅਤੇ ਇੰਡਸਟਰੀਅਲ ਟਰੇਨਿੰਗ ਸੈਮੀਨਾਰ ਲਗਾਇਆ।ਜਿਸ ਵਿਚ ਕਈ ਕਾਲਜ ਦੇ ਵਿਦਿਆਰਥੀਆਂ ਨੇ ਆ ਕੇ ਸੈਮੀਨਾਰ ਦਾ ਲਾਭ ਲਿਆ।ਉਨਾਂ ਕਿਹਾ ਕਿ ਆਈ.ਬੀ.ਸੀ. ਇੰਸਟੀਚਿਊਟ ਵਿਦਿਆਰਥੀਆਂ ਲਈ ਨਵੇਂ ਕੋਰਸ ਤੇ ਨਵੇਂ ਸਕਿੱਲ ਸੈਮੀਨਾਰ ਆਯੋਜਿਤ ਕਰੇਗਾ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਉਜਵੱਲ ਭਵਿੱਖ ਲਈ ਸਹੀ ਸੇਧ ਮਿਲ ਸਕੇ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply