ਅਹਿਮਦਗੜ੍ਹ, 22 ਜੂਨ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਬਾਪਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਵਾਸੀਆਂ ਅਤੇ ਨੌਜਵਾਨਾਂ ਵੱਲੋਂ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਇਸ ਦੌਰਾਨ ਰਵਿਦਾਸ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਸਰਪੰਚ ਰਾਜ ਸਿੰਘ, ਮਲਕੀਤ ਸਿੰਘ, ਮਾਸਟਰ ਨਿਰਮਲ ਸਿੰਘ, ਭਾਈ ਸੁਰਜੀਤ ਸਿੰਘ, ਗੁਰਮੇਲ ਸਿੰਘ, ਸੋਨੂੰ, ਰਵੀ, ਕਾਲਾ, ਹੈਪੀ, ਮਨਦੀਪ ਸਿੰਘ, ਮਨੀ, ਨਵੀ, ਲੱਖੀ, ਮਿੱਠੀ, ਕਮਲ, ਸੁਖਚੈਨ ਸਿੰਘ, ਵਿੱਕੀ, ਮਨੀ, ਧੰਜੂ ਅਤੇ ਜੱਸੀ ਆਦਿ ਨੇ ਸਾਰਾ ਦਿਨ ਰਾਹਗੀਰਾਂ ਨੂੰ ਪਾਣੀ ਪਿਲਾਉਣ ਦੀ ਸੇਵਾ ਨਿਭਾਈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media