Sunday, September 27, 2026

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 24 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਏ. ਭਾਗ ਪਹਿਲਾ ਤੇ ਡਿਪਲੋਮਾ ਇਨ ਫਿਜ਼ੀਕਲ ਐਜੂਕੇਸ਼ਨ ਭਾਗ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਮੌਜੂਦ ਹੋਣਗੇ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply