Thursday, October 1, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਧਿਆਪਕਾਂ ਨੂੰ ਖੋਜ਼ ਪ੍ਰੋਜੈਕਟ ਪ੍ਰਦਾਨ

ਅੰਮ੍ਰਿਤਸਰ, 26 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕ ਵਿਭਾਗ ਦੀ ਪ੍ਰੋਫੈਸਰ ਡਾ. ਗੁਰਸਤੇਜ਼ ਗਾਂਧੀ ਨੂੰ ਰੇਡੀਏਸ਼ਨ ਦੇ ਪ੍ਰਭਾਵ ਬਾਰੇ ਖੋਜ਼ ਕਰਨ ਲਈ ਸਾਇੰਸ ਤੇ ਇੰਜੀਨੀਅਰਿੰਗ ਖੋਜ਼ ਬੋਰਡ ਨਵੀਂ ਦਿੱਲੀ ਵੱਲੋ 44.16 ਲੱਖ ਰੁਪੈ ਦਾ ਇੱਕ ਖੋਜ ਪ੍ਰੋਜੈਕਟ ਪ੍ਰਾਪਤ ਹੋਇਆ ਹੈ।  ਇਹ ਪ੍ਰੋਜੈਕਟ ਉਨਾਂ ਵੱਲੋ ਤਿੰਨ ਸਾਲ ਦੇ ਅਰਸੇ ਵਿਚ ਖਤਮ ਕੀਤਾ ਜਾਵੇਗਾ। ਡਾ. ਗਾਂਧੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੌਰਾਨ ਟੀ.ਵੀ ਅਤੇ ਮੋਬਾਈਲ ਟਾਂਵਰਾ ਦੇ ਮਨੁੱਖੀ ਸਰੀਰ ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਖੋਜ਼ ਕੀਤੀ ਜਾਵੇਗੀ ਅਤੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਢੁਕਵੇਂ ਹੱਲ ਵੀ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply