
ਅਗਲੋਂ ਕੋਠੀ, 2 ਜੁਲਾਈ (ਹਰਦਿਆਲ ਸਿੰਘ ਭੈਣੀ) – ਅੱਡਾ ਅਲਗੋਂ ਕੋਠੀ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਸਵੇਰ ਤੋਂ ਸ਼ਾਮ ਤੱਕ ਚੱਲੀ ਇਸ ਛਬੀਲ ਦੌਰਾਨ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੇ ਠੰਡਾ ਮਿੱਠਾ ਜਲ ਛੱਕ ਕੇ ਗਰਮੀ ਤੋਂ ਰਾਹਤ ਪਾਈ। ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ, ਬਿੱਟੂ ਸ਼ਾਹ ਅਰੌੜਾ, ਦਲਬੀਰ ਸਿੰਘ, ਜਗੀਰ, ਗੁਰਪਾਲ ਸਿੰਘ, ਮਨਪ੍ਰੀਤ, ਗੁਰਮੀਤ, ਪਵਨ ਕੁਮਾਰ, ਗੁਰਿੰਦਰ, ਬੌਬੀ, ਗਗਨ, ਬਿੰਦਰ, ਗੁਰਮੀਤ, ਅਨਮੋਲ ਕੁਮਾਰ, ਸੋਨੂੰ, ਗੁਰਜੰਟ ਸਿੰਘ ਭੈਣੀ, ਆਦਿ ਨੇ ਛਬੀਲ ਵਰਤਾਉਣ ਦੀ ਸੇਵਾ ਨਿਭਾਈ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media