ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਜਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਨੀਲਮ ਮਹੇ ਨੇ ਅੱਜ ਇਥੇ ਦੱਸਿਆ ਕਿ ਸਕਿਊਰਟੀ ਐਂਡ ਇੰਟੈਲੀਜੈਂਸ ਸਰਵਿਸ ਇੰਡੀਆ (ਲਿਮ:) ਵੱਲੋਂ ਲੜਕਿਆਂ ਨੂੰ ਸਕਿਊਰਟੀ ਗਾਰਡ ਦੀ ਭਰਤੀ ਸਬੰਧੀ ਟਰੇਨਿੰਗ ਕਰਵਾਈ ਜਾਣੀ ਹੈ ਅਤੇ ਟਰੇਨਿੰਗ ਉਪਰੰਤ ਵੱਧ ਤੋਂ ਵੱਧ ਪਲੇਸਮੈਂਟ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕਿਉਰਟੀ ਗਾਰਡ ਦੀ ਟਰੇਨਿੰਗ ਸਬੰਧੀ ਚਾਹਵਾਨ ਨੌਜਵਾਨ ਲੜਕੇ ਜੋ ਦਸਵੀਂ ਪਾਸ ਹੋਣ ਅਤੇ ਜਿਨ੍ਹਾਂ ਦੀ ਉਮਰ 18 ਤੋਂ 40 ਸਾਲ ਦਰਮਿਆਨ ਹੋਵੇ, ਉਹ ਮਿਤੀ 13 ਜੁਲਾਈ 2015 ਨੂੰ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਦਫ਼ਤਰ ਹੁਸ਼ਿਆਰਪੁਰ ਵਿਖੇ (ਨੇੜੇ ਫਗਵਾੜਾ ਚੌਕ) ਵਿਖੇ ਸਵੇਰੇ 9 ਵਜੇ ਹਾਜ਼ਰ ਹੋ ਸਕਦੇ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media