
ਪੱਟੀ, 8 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸਥਾਨਕ ਗਾਂਧੀ ਸੱਥ ਵਾਰਡ ਨੰਬਰ 11 ਦੇ ਵਸਨੀਕਾਂ ਨੇ ਦੱਸਿਆ ਕਿ ਟੂਟੀਆਂ ਵਿਚੋਂ ਨਿੱਤ ਦਿਨ ਸੱਪੋਲੀਏ ਅਤੇ ਬਿੱਛੂ ਨਿਕਲਦੇ ਰਹਿੰਦੇ ਹਨ ਜਿਸ ਕਾਰਨ ਵਾਰਡ ਵਾਸੀਆਂ ਵਿਚ ਸਹਿਮ ਦਾ ਮਾਹੋਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਕਈ ਵਾਰ ਨਰ ਕੌਂਸਲ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੈ ਪਰ ਕੋਈ ਵੀ ਕਾਰਵਾਈ ਨਹਂਿ ਹੋਈ।ਇਸ ਸਬੰਧੀ ਵਾਰਡ ਵਾਸੀਆਂ ਨੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਆਮ ਜਨਤਾ ਨੁੰ ਮਿਲ ਰਹੀਆਂ ਸਹੂਲਤਾ ਪ੍ਰਤੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਸੁਚੇਤ ਕੀਤਾ ਜਾਵੇ ਅਤੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਟੈਂਕੀਆਂ ਦੀ ਸਫਾਈ ਜਲਦ ਕੀਤੀ ਜਾਵੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media