ਅੰਮ੍ਰਿਤਸਰ, 9 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਐਸ.ਸੀ. ਆਈ.ਟੀ. ਸਮੈਸਟਰ ਛੇਵਾਂ ਅਤੇ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਸਮੈਸਟਰ ਛੇਵਾਂ ਅਤੇ ਬੀ.ਬੀ.ਏ. ਛੇਵਾਂ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media