Sunday, October 4, 2026

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਚੋਣ ਹੋਈ

User comments
User comments

ਅਹਿਮਦਗੜ੍ਹ, 10 ਜੁਲਾਈ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਦਸੌਧਾ ਸਿੰਘ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ।ਇਸ ਚੋਣ ਵਿਚ ਪ੍ਰਧਾਨ ਨਿਰਮਲ ਸਿੰਘ ਵਾਲੀਆ , ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ, ਜਨਰਲ ਸਕੱਤਰ ਚਰਨਜੀਤ ਸਿੰਘ ਧਾਲੀਵਾਲ, ਖਜਾਨਚੀ ਬਚਨ ਸਿੰਘ ਮਰਡ, ਸਹਾਇਕ ਖਜਾਨਚੀ ਦਰਸਨ ਸਿੰਘ, ਸਹਾਇਕ ਸਕੱਤਰ ਮੋਹਨ ਸਿੰਘ ਖਾਲਸਾ ਬਣਾਏ ਗਏ ਹਨ ਇਸਤੋਂ ਇਲਾਵਾ ਪਾਲ ਸਿੰਘ, ਜਰਨੈਲ ਸਿੰਘ, ਜੀਤਾ ਸਿੰਘ, ਬਿੰਦਰ ਸਿੰਘ, ਜਗਤਾਰ ਸਿੰਘ, ਬਲਦੇਵ ਸਿੰਘ, ਨਾਗੋ ਸਿੰਘ, ਪਰਮਜੀਤ ਸਿੰਘ , ਅਵਤਾਰ ਸਿੰਘ, ਪਰਮਜੀਤ ਸਿੰਘ ਆਦਿ ਮੈਂਬਰ ਚੁਣੇ ਗਏ।ਇਹ ਚੋਣ ਬਲਾਕ ਪ੍ਰਧਾਨ ਹਰਬੰਸ ਸਿੰਘ ਟਿੱਬਾ, ਬਲਵਿੰਦਰ ਸਿੰਘ ਕਾਲਾਬੂਲਾ, ਬੂਟਾ ਸਿੰਘ ਗੰਡੇਵਾਲ, ਮਲਕੀਤ ਸਿੰਘ ਚਹਿਲ ਅਤੇ ਜਗਦੀਸ ਸਿੰਘ ਦੀ ਨਿਗਰਾਨੀ ਹੇਠ ਮੁਕੰਮਲ ਹੋਈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply