ਫਾਜ਼ਿਲਕਾ, 10 ਜੁਲਾਈ (ਵਿਨੀਤ ਅਰੋੜਾ) – ਸ. ਸੋਹਣ ਸਿੰਘ ਨੇ ਅੱਜ ਤਹਿਸੀਲਦਾਰ ਚੋਣਾਂ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਅੱਜ ਆਪਣਾ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੇ ਅਹੁਦੇ ਤੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਕੰਮਾਂ ਵਿਚ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media