Monday, June 29, 2026

ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ ‘ਚ ਛੱਡਿਆ ਜਾ ਰਿਹਾ ਹੈ 20000 ਕਿਊਸਿਕ ਪਾਣੀ

DC Sukhwinder Singh Pathankot
ਪਠਾਨਕੋਟ, 11 ਜੁਲਾਈ (ਪ.ਪ) – ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਹੈ ਕਿ ਰਣਜੀਤ ਸਾਗਰ ਡੈਮ ਤੋਂ 20000 ਕਿਊਸਿਕ ਪਾਣੀ ਰਾਵੀ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਵੀ ਦਰਿਆ ਦੇ ਕਿਨਾਰਿਆਂ ਤੋਂ ਦੂਰ ਰਹਿਣ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply