Friday, October 9, 2026

ਡਿਪਟੀ ਕਮਿਸ਼ਨਰ ਵੱਲੋਂ ਅੱਜ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਅੰਮ੍ਰਿਤਸਰ, 13 ਜੁਲਾਈ (ਗੁਰਚਰਨ ਸਿੰਘ) – ਅੱਜ 14 ਜੁਲਾਈ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਕਾਸ ਲਈ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਆ ਰਹੇ ਕੇਂਦਰੀ ਮੰਤਰੀ ਸ੍ਰੀ ਅਰੁਣ ਜੇਤਲੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਵੈਂਕਇਆ ਨਇਡੂ ਦੇ ਸਵਾਗਤ ਲਈ ਰਣਜੀਤ ਐਵੀਨਿਊ ਵਿਖੇ ਕਰਵਾਏ ਜਾ ਰਹੇ ਵੱਡੇ ਸਮਾਗਮ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ ਨੇ ਜਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply